Claim(permalink)
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਵਿਅਕਤੀ ਨੂੰ ਇਕ ਔਰਤ ਨਾਲ ਲੁੱਟ ਖੋਹ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਭਾਰਤ ਦਾ ਦੱਸਦੇ ਹੋਏ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Factors
veracity
Political Leaning
Sentiment
Date published
2021-03-22

