Claim(permalink)
ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ। ਇਸ ਦੌਰਾਨ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਕੁਝ ਲੋਕਾਂ ਨੂੰ ਆਪਸ 'ਚ ਲੜਦੇ ਹੋਏ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੌਰਾਨ ਕਾਂਗਰਸ ਲੀਡਰ ਆਪਸ 'ਚ ਭਿੜ ਗਏ।
Factors
veracity
Political Leaning
Sentiment
Date published
2021-07-24

