Claim(permalink)
ਸੋਸ਼ਲ ਮੀਡੀਆ 'ਤੇ ਕਾਂਗਰਸ ਦੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ 'ਚ ਲੋਕ ਉਹਨਾਂ ਨੇ ਘੇਰਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਧੂਰੀ ਦੇ ਵਸਨੀਕਾਂ ਨੇ ਮੁਹੰਮਦ ਸਦੀਕ ਦਾ ਘਿਰਾਓ ਕੀਤਾ।
Factors
veracity
Political Leaning
Date published
2021-08-09