Claim(permalink)
ਯੂਜ਼ਰ ਦਾਅਵਾ ਕਰ ਰਹੇ ਹਨ ਕਿ ਕਿਸਾਨ ਅੰਦੋਲਨ ਵਿਚ ਨਜ਼ੀਰ ਮੁਹੱਮਦ ਨਾਂ ਦਾ ਇੱਕ ਵਿਅਕਤੀ ਫੜ੍ਹਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਓਸੇ ਘਟਨਾ ਦਾ ਹੈ।