Claim(permalink)
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਵਿੱਚ ਵੱਡੀ ਗਿਣਤੀ ਦੇ ਵਿੱਚ ਲੋਕਾਂ ਨੂੰ ਭੱਜਦੇ ਹੋਏ ਗੇਟ ਨੂੰ ਖੋਲਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਅਫਗਾਨਿਸਤਾਨ ਦੇ ਕਾਬੁਲ ਏਅਰਪੋਰਟ ਦੀ ਹੈ।
Factors
veracity
Political Leaning
Sentiment
Date published
2021-08-17

