Claim(permalink)
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਪੰਜਾਬ-ਹਰਿਆਣਾ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਫਰਜ਼ੀ ਸੰਦੇਸ਼ ਵਾਇਰਲ ਹੋ ਰਹੇ ਹਨ। ਇਸੇ ਸਿਲਸਿਲੇ ਵਿੱਚ ਹੁਣ ਮਹਿੰਦਰ ਸਿੰਘ ਧੋਨੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਵਿਰੋਧ ਦਰਮਿਆਨ ਧੋਨੀ ਕਿਸਾਨਾਂ ਦੇ ਸਮਰਥਨ ਲਈ ਗੁਰਦੁਆਰੇ ਗਏ।
Factors
veracity
Political Leaning
Date published
2024-02-29