Claim(permalink)
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਕਸ਼ਮੀਰ ਦੀ ਹੈ। ਇੰਨ੍ਹਾਂ ਹੀ ਨਹੀਂ, ਨਾਲ ਇਹ ਵੀ ਝੂਠ ਫੈਲਾਇਆ ਜਾ ਰਿਹਾ ਹੈ ਕਿ ਕਸ਼ਮੀਰ ਵਿਚ ਭਾਰਤੀ ਸੈਨਾ ਮੁਸਲਮਾਨਾਂ ਦੀ ਹੱਤਿਆ ਕਰ ਰਹੀ ਹੈ।