Claim(permalink)
ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਤੇ ਦੀ ਮੰਗਣੀ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਨਾਲ ਹੋ ਗਈ ਹੈ।
Factors
veracity
Political Leaning
Date published
2021-10-13