Claim(permalink)
ਪੋਸਟ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵੇਂ ਤਸਵੀਰ ਵਿਚ ਦਿੱਸ ਰਹੇ ਵਿਅਕਤੀ ਕੈਪਟਨ PPS ਢਿੱਲੋਂ ਹਨ, ਜਿਹੜੇ ਕਿਸਾਨ ਅੰਦੋਲਨ ਅੰਦਰ ਜਖਮੀ ਹੋ ਗਏ ਹਨ।