Claim(permalink)
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਨੂੰ ਪੱਥਰਾਂ ਦੇ ਨਾਲ ਦੂਜੇ ਵਿਅਕਤੀ ਨੂੰ ਜਾਨੋਂ ਮਾਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਾਲਿਬਾਨੀਆਂ ਨੇ ਅਫ਼ਗਾਨ ਦੇ ਵਸਨੀਕ ਨੂੰ ਪੱਥਰਾਂ ਦੇ ਨਾਲ ਜਾਨੋਂ ਮਾਰ ਦਿੱਤਾ।