Claim(permalink)
ਸੋਸ਼ਲ ਮੀਡੀਆ ਤੇ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਮਨਾਲੀ ਦੇ ਹਾਲੀਆ ਦਿਨਾਂ ਦੀ ਹੈ। ਵਾਇਰਲ ਤਸਵੀਰ ਵਿੱਚ ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੀ ਭੀੜ ਨੂੰ ਸੜਕਾਂ ਤੇ ਘੁੰਮਦੇ ਹੋਏ ਦੇਖਿਆ ਜਾ ਸਕਦਾ ਹੈ।
Factors
veracity
Political Leaning
Sentiment
Date published
2021-07-07

