Claim(permalink)
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕ ਇੱਕ ਸ਼ਖਸ ਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹੋਏ ਦੇਖੇ ਜਾ ਸਕਦੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਦੇ ਐਮ.ਐਲ.ਏ ਨਾਲ ਲੋਕਾਂ ਨੇ ਦਫਤਰ ਵਿੱਚ ਕੁੱਟਮਾਰ ਕੀਤੀ।