Claim(permalink)
ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਵਿਅਕਤੀ ਨੂੰ ਬੇੜੀਆਂ ਵਿਚ ਜਕੜਿਆ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਸ਼ਹੀਦ ਭਗਤ ਸਿੰਘ ਦੀ ਹੈ।