Claim(permalink)
ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਵਿੱਚ ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਚੰਨੀ, ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀ ਸਮੇਤ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਹਾਲੀਆ ਦੱਸਦਿਆਂ ਯੂਜ਼ਰ ਕੇਂਦਰ ਸਰਕਾਰ ਅਤੇ ਮੀਡਿਆ ਤੇ ਤੰਜ ਕਸ ਰਹੇ ਹਨ।