Claim(permalink)
ਇਸ ਦੌਰਾਨ ਸ਼ੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਗਰਾਊਂਡ ਦੇ ਅੰਦਰ ਹਜ਼ਾਰਾਂ ਹੀ ਲੋਕਾਂ ਦੇ ਇਕੱਠ ਨੂੰ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਬੀਜੇਪੀ ਦੀ ਰੈਲੀ ਦੀ ਤਸਵੀਰ ਹੈ।