Claim(permalink)
ਭਗਵੰਤ ਮਾਨ ਨੂੰ ਸ਼ਰਾਬ ਦੀ ਜਬਰਦਸਤ ਲੱਤ ਹੈ, ਫਿਰ ਵੀ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ 'ਚ ਮੁੱਖ ਮੰਤਰੀ ਉਮੀਦਵਾਰ ਘੋਸ਼ਿਤ ਕੀਤਾ। ਇਸ ਬਾਰੇ ਆਮ ਆਦਮੀ ਪਾਰਟੀ ਦੇ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਲੋਹਾ ਲੋਹੇ ਨੂੰ ਕੱਟਦਾ ਹੈ, ਇਸੇ ਤਰ੍ਹਾਂ ਸ਼ਰਾਬੀ ਨਸ਼ੇ ਨੂੰ ਖਤਮ ਕਰੇਗਾ।"
Factors
veracity
Political Leaning
Date published
2022-01-21